ਫਰੀਦਕੋਟ ਵਿੱਚ ‘ਸੀਐਮ ਦੀ ਯੋਗਸ਼ਾਲਾ’ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਵੱਧ ਰਹੀ ਜਾਗਰੂਕਤਾ

May 9, 2026 - 23:10
ਰਾਸ਼ਟਰੀ
LATEST NEWS
Logo
ਫਰੀਦਕੋਟ ਵਿੱਚ ‘ਸੀਐਮ ਦੀ ਯੋਗਸ਼ਾਲਾ’ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਵੱਧ ਰਹੀ ਜਾਗਰੂਕਤਾ
“ਫਰੀਦਕੋਟ ਵਿੱਚ ‘ਸੀਐਮ ਦੀ ਯੋਗਸ਼ਾਲਾ’ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਵੱਧ ਰਹੀ ਜਾਗਰੂਕਤਾ”
Favicon
Read more on newswaala.com
9 May 2026
https://newswaala.com/punjabi/cm-di-yogshala-faridkot-health-awareness
Google News
ਫਰੀਦਕੋਟ ਵਿੱਚ ‘ਸੀਐਮ ਦੀ ਯੋਗਸ਼ਾਲਾ’ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਵੱਧ ਰਹੀ ਜਾਗਰੂਕਤਾ

ਫ਼ਰੀਦਕੋਟ, 8 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿੱਚ ਲੋਕ ਸਿਹਤ ਅਤੇ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਇਹ ਮੁਹਿੰਮ ਲੋਕਾਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਾਂਝੇ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 219 ਯੋਗ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

Shivam Madaan Shivam Madaan is an Indian digital media entrepreneur and journalist from Punjab, India. He is the founder of multiple digital media ventures under Bytes Internet Media Network, including Hindustan Metro, Filmi Bytes, and NewsWaala. Known for his digital-first vision and media innovation, Shivam Madaan has worked towards building modern online news and entertainment platforms focused on fast, engaging, and accessible journalism.